Saturday, May 19, 2012

ਬਿਊਨਸ ਆਇਅਰ, (ਅ.ਬ.)-ਅਕਸਰ ਕਿਹਾ ਜਾਂਦਾ ਹੈ ਕਿ ਜੀਵਨ ਅਤੇ ਮੌਤ ਪ੍ਰਮਾਤਮਾ ਦੇ ਹੱਥਾਂ ਵਿੱਚ ਹੁੰਦੀ ਹੈ। ਇਥੇ ਦੀ ਇੱਕ ਔਰਤ ’ਤੇ ਇਹ ਕਹਾਵਤ ਸਹੀ ਸੱਚ ਸਾਬਤ ਹੁੰਦੀ ਹੈ। ਆਤਮ ਹੱਤਿਆ ਦੇ ਇਰਾਦੇ ਨਾਲ ਇਸ  ਔਰਤ ਨੇ ਇੱਕ ਹੋਟਲ ਦੀ 23ਵੀਂ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ

ਫਿਰ ਵੀ ਉਸ ਦੀ ਜਾਨ ਬੱਚ ਗਈ। ਦਰਅਸਲ ਜਦੋਂ ਇਹ ਔਰਤ ਉੱਪਰੋਂ ਛਲਾਂਗ ਲਗਾਈ ਤਾਂ ਉੱਥੇ ਥੱਲੇ ਇੱਕ ਟੈਂਕਸੀ ਡਰਾਈਵਰ ਨੇ ਆਪਣੀ ਗੱਡੀ ਪਾਰਕ ਕਰ ਦਿੱਤੀ। ਔਰਤ ਦੀ ਤਕਦੀਰ ਚੰਗੀ ਸੀ। ਇਹ ਮਾਮੂਲੀ ਰੂਪ ਵਿੱਚ ਜ਼ਖ਼ਮੀ ਤਾਂ ਹੋਈ, ਲੇਕਿੰਨ ਜਾਨ ਬੱਚ ਗਈ। ਹਾਂ ਔਰਤ ਦੇ ਡਿੱਗਣ ਨਾਲ ਗੱਡੀ ਦਾ ਕਚੂੰਮਰ ਜ਼ਰੂਰ ਨਿਕਲ ਗਿਆ।

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today115
Yesterday242
Week1340
Month4115
All69676

Weather

104°
40°
°F | °C
Clear
Humidity: 11%
Sat
Mostly Sunny
72 | 102
22 | 38
Sun
Mostly Sunny
77 | 104
25 | 40
Mon
Mostly Sunny
79 | 106
26 | 41