Saturday, May 19, 2012

ਬੈਂਕਾਕ, (ਅ.ਬ.)-ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਬੀਤੇ ਮੰਗਲਵਾਰ ਤਿੰਨ ਹਲਕੇ ਬੰਬ ਧਮਾਕੇ ਹੋਣ ਦੀ ਖਬਰ ਹੈ, ਜਿਸ ਵਿੱਚ ਇੱਕ ਪ੍ਰਦੇਸੀ ਗੰਭੀਰ ਜ਼ਖ਼ਮੀ ਹੋ ਗਿਆ। ਸ਼ੱਕ ਹੈ ਕਿ ਉਸ ਦੇ ਆਪਣੇ ਕੋਲ ਹੀ ਗਰਨੇਡ ਸੀ, ਜਿਸ ਦੇ ਫੱਟਣ ਨਾਲ ਉਸ ਦੀ ਲੱਤ ਉੱਡ ਗਈ। ਪੁਲਿਸ ਦੇ ਮੇਜਰ ਜਨਰਲ ਸ੍ਰੀ ਵਿਚਾਏ ਸੰਗਰਾ ਪਾਈ ਨੇ ਇੱਕ ਗੱਲਬਾਤ ਸਮੇਂ ਏ.ਐਫ.ਪੀ.

ਨੂੰ ਦੱਸਿਆ ਕਿ ਤਿੰਨ ਬੰਬ ਧਮਾਕੇ ਹੋਏ। ਪਰ ਕਿਸੇ ਦੇ ਮਰਨ ਦੀ ਖਬਰ ਨਹੀਂ ਹੈ। ਇਹ ਘਟਨਾਵਾਂ ਪੂਰਬੀ ਬੈਂਕਾਕ ਦੇ ਬਾਹਰਲੇ ਖੇਤਰ ਵਿੱਚ ਵਾਪਰੀਆਂ। ਜਿਹੜਾ ਇਸ ਸ਼ਹਿਰ ਦਾ ਪ੍ਰਮੁੱਖ ਅਤੇ ਵਪਾਰਕ ਸੈਰ-ਸਪਾਟੇ ਨਾਲ ਸਬੰਧਿਤ ਖੇਤਰ ਹੈ। ਪੁਲਿਸ ਮੁਖੀ ਨੇ ਕਿਹਾ ਕਿ ਘਟਨਾਵਾਂ ਸਬੰਧੀ ਹਾਲੇ ਪੁਲਿਸ ਪੂਰੀ ਤਰ੍ਹਾਂ ਸਾਫ ਨਹੀਂ ਹੈ। ਇਕ ਵਿਅਕਤੀ ਜਿਹੜਾ ਕਿ ਮੱਧ ਪੂਰਬੀ ਸਮਝਿਆ ਜਾ ਰਿਹਾ ਹੈ, ਧਮਾਕੇ ਕਾਰਨ ਉਸ ਦੀ ਲੱਤ ਉ¤ਡ ਗਈ, ਉਸ ਨੂੰ ਬੈਂਕਾਕ ਦੇ ਚੁਲਾਂਗ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਐਮਰਜੈਂਸੀ ਵਿੱਚ ਹੈ। ਦੂਜੇ ਧਮਾਕੇ ਨਜ਼ਦੀਕ ਦੀ ਸੜਕ ਅਤੇ ਘਰਾਂ ਵਿੱਚ ਵਾਪਰੇ।

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today116
Yesterday242
Week1341
Month4116
All69677

Weather

104°
40°
°F | °C
Clear
Humidity: 11%
Sat
Mostly Sunny
72 | 102
22 | 38
Sun
Mostly Sunny
77 | 104
25 | 40
Mon
Mostly Sunny
79 | 106
26 | 41