Saturday, May 19, 2012

ਬੁਖਾਰੇਸਟ (ਅ.ਬ.)-ਪੂਰਬੀ ਯੂਰਪ ਵਿਚ ਜਮਾ ਦੇਣ ਵਾਲੀ ਠੰਡ ਅਤੇ ਬਰਫ ਨਾਲ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 600 ਤੋਂ ਜਿਆਦਾ ਹੋ ਗਈ ਹੈ। ਬਰਫ ਡਿੱਗਣ ਦੇ ਕਾਰਨ ਬਰਫ ਨਾਲ ਮਕਾਨ ਢੱਕ ਗਏ ਹਨ। ਜਿਸ ਨਾਲ ਰਾਹਤ ਦਲ ਨੂੰ ਪੀੜ੍ਹਤਾਂ ਤੱਕ ਪਹੁੰਚਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਮਾਨੀਆ ਵਿੱਚ ਵੀ ਜਿਆਦਾ ਸਰਦੀ ਦੇ ਕਾਰਨ 225 ਪੂਰਬੀ

ਸਮੁਦਾਇਆ ਦੇ ਲੱਗਭੱਗ 23 ਹਜ਼ਾਰ ਲੋਕ ਦੇਸ਼ ਦੇ ਕਈ ਹਿੱਸਿਆਂ ਵਿਚ ਅਲੱਗ ਥਲੱਗ ਹੋ ਗਏ ਹਨ। ਪਿਛਲੇ ਹਫਤੇ ਤੋਂ ਜਾਰੀ ਬਰਫਵਾਰੀ ਕਾਰਨ ਸੜਕਾਂ ’ਤੇ ਬਰਫ ਦੀ ਮੋਟੀ-ਮੋਟੀ ਤਹਿ ਦੀ ਚਾਦਰ ਵਿਛ ਗਈ ਹੈ। ਜਿਸ  ਦੇ ਕਾਰਨ ਸੜਕੀ ਆਵਾਜਾਈ ਬੰਦ ਹੋ ਗਈ ਹੈ। ਇਸ ਦੇ ਇਲਾਵਾ ਪੱਟੜੀਆਂ ’ਤੇ ਬਰਫ ਜੰਮ ਜਾਣ ਕਾਰਨ ਰੇਲ ਯਾਤਰਾ ਵੀ  ਪੁੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਰੂਸ ਤੇ ਯੂਰਪ ਵਿਚ ਕੜਾਕੇ ਦੀ ਠੰਡ ਨੇ 300 ਤੋਂ ਜਿਆਦਾ ਜਾਨਾਂ ਲਈਆਂ ਹਨ। 

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today117
Yesterday242
Week1342
Month4117
All69678

Weather

104°
40°
°F | °C
Clear
Humidity: 11%
Sat
Mostly Sunny
72 | 102
22 | 38
Sun
Mostly Sunny
77 | 104
25 | 40
Mon
Mostly Sunny
79 | 106
26 | 41