Saturday, May 19, 2012

image
ਮਾਲਦੀਵ, (ਅ.ਬ.)-ਸੱਤਾ ਤੋਂ ਬੇਦਖਲ ਮਾਲਦੀਪ ਦੇ ਰਾਸ਼ਟਰਪਤੀ ਮੁਹੰਮਦ ਨਸ਼ੀਦ ਨੇ ਕਿਹਾ ਹੈ ਕਿ ਦੇਸ਼ ਵਿੱਚ ਰਾਜਨੀਤਕ ਸੰਕਟ ਦੇ ਪ੍ਰਤੀ ਭਾਰਤ ਦੇ ਰੁੱਖ ਤੋਂ ਉਹ ਹੁਣ ਪੂਰੀ ਤਰ੍ਹੰ ਨਾਲ ਸੰਤੁਸ਼ਟ ਹਨ। ਭਾਰਤ ਨੇ ਮਾਲਦੀਪ ਦੀ ਸਥਿਤੀ ਨੂੰ ਸ਼ੰਤ ਕਰਨ ਦੇ ਲਈ ਕਦਮ ਉਂਦੇ ਹੋਏ ਾਪਣੇ ਵਿਦੇਸ਼ ਸਕੱਤਰ ਨੂੰ ਥੇ ਭੇਜਿਆ ਸੀ। ਨਸ਼ੀਦ ਨੇ ਬਾਰਤੀ ਉਦਯੋਗ

  ਵਿੱਚ ਵਿਦੇਸ਼ ਸਕੱਤਰ ਰੰਜਨ ਮਥੱਈ ਨਾਲ ਲਗਭਗ ਇੱਕ ਘੰਟੇ ਤੱਕ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਬੈਠਕ ਬਹੁਤ ਆਸ਼ਾਜਨਕ ਰਹੀ। ਮਥੱਈ ਦੇ ਸ਼ਾਮ ਨੂੰ ਇੱਥੇ ਪਹੁੰਚਣ ਦੇ ਕੁੱਝ ਦੇਰ ਬਾਅਦ ਮਾਲਦੀਪ ਦੇ ਰਾਸ਼ਟਰਪਤੀ ਮੁਹੰਮਦ ਵਹੀਦ ਹਸਨ ਨੇ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਮੁਲਾਕਾਤ ਕੀਤੀ। ਦੋਵਾਂ ਦੇ ਵਿਚਕਾਰ ਬੈਠਕ ਲਗਭਗ ਇੱਕ ਘੰਟੇ ਤੱਕ ਚੱਲੀ। ਨਸ਼ੀਦ ਨੇ ਪਹਿਲਾਂ ਦੇਸ਼ ਦੇ ਰਾਜਨੀਤਕ ਸੰਕਟ ਨੂੰ ਲੈ ਕੇ ਭਾਰਤ ਵੱਲੋਂ ਅਪਨਾਏ ਗਏ ਰੁਖ ਨੂੰ ਲੈ ਕੇ ਨਿਰਾਸ਼ਾ ਜਤਾਈ ਸੀ। ਪਰ ਬੈਠਕ ਦੇ ਬਾਅਦ ਹੁਣ ਉਨ੍ਹਾਂ ਨੇ ਆਪਣੀ ਸੰਤੁਸ਼ਟੀ ਜ਼ਹਿਰ ਕੀਤੀ। ਇਹ ਪੁੱਛੇ ਜਾਣ ’ਤੇ ਕਿ ਉਨ੍ਹਾਂ ਨੇ ਮਥੱਈ ਨੂੰ ਆਪਣੀ ਨਾ-ਖੁਸ਼ੀ ਜਤਾਈ। ਉਨ੍ਹਾਂ ਨੇ ਕਿਹਾ ਕਿ ਹੁਣ ਮੈਂ ਪੂਰੀ ਤਰ੍ਹਾਂ ਨਾਲ ਸਮਝਦਾ ਹਾਂ ਕਿ ਚੀਜਾਂ ਵਿੱਚ ਕਿਵੇ ਉੱਚਿਤ ਤਾਲਮੇਲ ਬਿਠਾਇਆ ਜਾ ਸਕਦਾ ਹੈ ਅਤੇ ਹੁਣ ਮੈਂ ਜ਼ਿਆਦਾ ਸੰਤੁਸ਼ਟ ਹਾਂ। ਉਨ੍ਹਾਂ ਕਿਹਾ ਕਿ ਉਹ ਭਾਰਤ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਭਾਰਤੀ ਮਾਲਦੀਪ ਦੇ ਲੋਕਾਂ ਦਾ ਹਿੱਤ ਚਾਹੁੰਦੇ ਹਨ। ਮਥੱਈ ਵਿਸ਼ੇਸ ਜਹਾਜ ਨਾਲ ਇੱਥੇ ਪਹੁੰਚੇ। ਉਹ ਸ਼ੁੱਕਰਵਾਰ ਨੂੰ ਲੋਕਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੇ ਹਸਨ ਤੇ ਨਸ਼ੀਦ ਦੋਵਾਂ ਨਾਲ ਗੱਲਬਾਤ ਕਰਕੇ ਇੱਥੇ ਸਥਿਤ ਮੁਸ਼ਕਿਲ ਸਥਿਤੀ ਦਾ ਸ਼ਾਂਤੀਪੂਰਨ ਹੱਲ ਕੱਢਣ ਲਈ ਕਿਹਾ। ਨਸ਼ੀਦ ਦੇ ਰਾਸ਼ਟਰਪਤੀ ਆਹੁਦੇ ਤੋਂ ਹੱਟਣ ਦੇ ਬਾਅਦ ਮਾਲਦੀਪ ਵਿੱਚ ਅਮਰੀਕਾ ਸਹਿਤ ਅਲੱਗ-ਅਲੱਗ ਦੇਸ਼ਾਂ ਦੇ ਵੱਲੋਂ ਕਈ ਰਾਜਨੀਤਕ ਯਾਤਰਾਵਾਂ ਹੋਈਆਂ। 

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today117
Yesterday242
Week1342
Month4117
All69678

Weather

104°
40°
°F | °C
Clear
Humidity: 11%
Sat
Mostly Sunny
72 | 102
22 | 38
Sun
Mostly Sunny
77 | 104
25 | 40
Mon
Mostly Sunny
79 | 106
26 | 41