Saturday, May 19, 2012

image ਰੋਟਰਡਜ਼, (ਅ.ਬ.)-ਦੁਨੀਆਂ ਦੇ ਨੰਬਰ ਤਿੰਨ ਖਿਡਾਰੀਆਂ ਅਤੇ ਸਰਵ ਸ੍ਰੇਸ਼ਠ ਸਵਿੱਟਜ਼ਰਲੈਂਡ ਦੇ ਰੋਜ਼ਰ ਫੈਡਰਰ ਨੇ ਇੱਥੇ ਵਰਲਡ ਇਨਡੋਰ ਟੈਨਿਸ ਟੂਰਨਾਮੈਂਟ ਦੇ ਫਾਈਨਲ ਵਿੱਚ ਅਰਜਨਟੀਨਾ ਦੇ ਜੁਆਨ ਮਾਰਟਿਨ ਡੇਲ ਪਾਤਰੋ ਨੂੰ ਲਗਾਤਾਰ ਸੇਟੋਂ ਵਿੱਚ ਮਾਤ ਦੇ ਕੇ ਖਿਤਾਬ ’ਤੇ ਕਬਜ਼ਾ ਕਰ ਲਿਆ ਹੈ।  ਟੀਮ ਵਿੱਚ ਵਿਸ਼ਵ ਨੰਬਰ ਨੰਬਰ ਖਿਡਾਰੀ ਬੇਲਾਰੂਸ ਦੀ ਵਿਕਟੋਰੀਆ ਅਜਾਰੋਕੇ ਨੇ ਦੋਹਾ ਵਿੱਚ ਡਬਲਯੂਈਏ ਕਤਰ ਓਪਨ ਵਿੱਚ

ਆਸਟਰੇਲੀਆ ਦੀ ਸਾਂਮੰਤਾ ਤੋਸੂਰ ਨੂੰ ਹਰਾ ਕੇ ਲਗਾਤਾਰ ਤੀਸਰੀ ਬਾਰ ਖਿਤਾਬ ’ਤੇ ਕਬਜ਼ਾ ਕੀਤਾ। ਅਜੋਰਕਾ ਨੇ ਤੋਸੂਰ ਨੂੰ ਇੱਕ ਤਰਫਾ ਮੁਕਾਬਲੇ ਵਿੱਚ ਲਗਾਤਾਰ ਸੇਂਟੋ ਵਿੱਚ 6-1, 6-2 ਨਾਲ ਹਰਾਇਆ।  ਫੈਡਰਰ ਨੇ ਦੂਸਰੀ ਵਾਰੀ ਰੋਡਟਰਜ਼ ਖਿਤਾਬ ਜਿੱਤਿਆ ।  ਇਸ ਤੋਂ ਪਹਿਲੇ ਸੱਤ ਸਾਲ ਪਹਿਲਾ ਉਨ੍ਹਾਂ ਨੇ ਇਹ ਖਿਤਾਬ ਆਪਣੇ ਨਾਮ ਕੀਤਾ ਸੀ। ਫੈਡਰਰ ਨੇ ਪੋਟਰੋ ਨੂੰ ਲਗਾਤਾਰ ਸੇਂਟੋ ਵਿੱਚ 6-1,6-4 ਨਾਲ ਹਰਾਇਆ। ਫੈਡਰਰ ਪੂਰੇ ਮੈਚ ਵਿੱਚ ਪੇਤਰੋ ’ਤੇ ਹਾਵੀ ਦਿਖੇ ਅਤੇ ਉਨ੍ਹਾਂ ਨੇ ਵਿਰੋਧੀ ਖਿਡਾਰੀਆਂ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ।  ਇਸ ਤੋਂ ਪਹਿਲਾ ਉਨ੍ਹਾਂ ਨੇ ਰੂਸ ਦੇ ਨਿਕੋਲਾਈ ਦੇਵਿਦੇਕਾਂ ਨੂੰ ਬੇਹੱਦ ਰੋਮਾਂਚਕ ਮੁਕਾਬਲੇ ਵਿੱਚ ਹਰਾ ਕੇ ਫਾਈਨਲ ਵਿੱਚ ਜਗਾਹ ਬਣਾਈ ਸੀ, ਜਦੋਂ ਕਿ ਪੋਤਰੋ ਨੇ ਦੂਸਰੀ ਵਾਰੀਏ ਚੇਕ ਗਣਰਾਜ ਦੇ ਟਾਮਸ ਬੇਦਿਰਕ ਨੂੰ ਲਗਾਤਾਰ ਸੇਂਟੋ ਵਿੱਚ 6-3,6-1 ਨਾਲ ਆਸਾ ਮਾਤ ਦੇ ਕੇ ਫਾਈਨਲ ਦਾ ਟਿਕਟ ਕਟਾਇਆ ਸੀ।

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today123
Yesterday242
Week1348
Month4123
All69684

Weather

104°
40°
°F | °C
Cloudy
Humidity: 10%
Sat
Mostly Sunny
77 | 104
25 | 40
Sun
Mostly Sunny
77 | 100
25 | 37
Mon
Mostly Sunny
81 | 106
27 | 41