Saturday, May 19, 2012

ਨੂਰਪੁਰ ਬੇਦੀ, (ਬਲਵਿੰਦਰ ਰੈ¤ਤ-ਪੁਲਿਸ ਥਾਣਾ ਨੂਰਪੁਰ ਬੇਦੀ ’ਚ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਚੋਰਾਂ ਦੇ ਗਿਰੋਹ ਨੇ ਲੰਘੀ ਰਾਤ ਨੂੰ ਹਜ਼ਾਰਾਂ ਰੁਪਏ ਦਾ ਸਮਾਨ ਤੇ ਨਕਦੀ ਚੋਰੀ ਕਰ ਲਈ। ਬੀਤੀ ਰਾਤ ਕਲਮਾਂ ਮੋੜ ਨਜ਼ਦੀਕ ਇਕ ਵੈਲਡਿੰਗ ਦੀ ਦੁਕਾਨ ਵਿੱਚ ਚੋਰ ਕਈ ਕੁਇੰਟਲ ਲੋਹਾ ਲੈ ਗਏ। ਦੁਕਾਨ ਦੇ ਮਾਲਕ ਗੁਰਦਿਆਲ ਸਿੰਘ ਸੈਂਸੋਵਾਲ ਨੇ ਦੱਸਿਆ ਕਿ ਚੋਰਾਂ ਵੱਲੋਂ ਉਨ੍ਹਾਂ ਦੀ ਦੁਕਾਨ ਵਿੱਚੋਂ ਲੱਗਭਗ ਚਾਰ ਕੁਇੰਟਲ ਦੇ ਕਰੀਬ ਲੋਹਾ ਚੋਰੀ ਕੀਤਾ ਗਿਆ ਹੈ। ਚੋਰਾਂ ਨੇ ਪਿੰਡ ਸਪਾਲਮਾ ਵਿੱਚ ਧਾਰਮਿਕ ਸਥਾਨਾਂ ਨੂੰ ਵੀ ਨਾ ਬਖਸ਼ਿਆ ਤੇ ਸ਼ਿਵ ਮੰਦਰ ਵਿੱਚ ਚੋਰੀ ਕੀਤੀ। ਪਿੰਡ ਦੇ ਸਾਬਕਾ ਸਰਪੰਚ ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਸ਼ਿਵ ਮੰਦਰ ਦੀ ਗੋਲਕ ਵਿੱਚੋਂ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਗਈ ਹੈ। ਇਸ ਤਰ੍ਹਾਂ ਇਸ ਪਿੰਡ ਦੇ ਇਕ ਕਿਸਾਨ ਅਜਵਿੰਦਰ ਸਿੰਘ ਦੇ ਖੇਤਾਂ ਵਿੱਚ ਚੋਰਾਂ ਵੱਲੋਂ ਬਿਜਲੀ ਦੀਆਂ ਮੋਟਰਾਂ ਦੇ ਦੋ ਪੱਖੇ ਚੋਰੀ ਕਰ ਲਏ। ਸਰਪੰਚ ਜਨਕ ਰਾਜ ਨੇ ਦੱਸਿਆ ਕਿ ਇਨ੍ਹਾਂ ਪੁਲਿਸ ਦੀ ਢਿੱਲੀ ਕਾਰਗੁਜਾਰੀ ਤੋਂ ਪ੍ਰੇਸ਼ਾਨ ਹੈ। ਖੇਤਰ ਵਿੱਚ ਚੋਰੀਆਂ ਹੋਣ ਦਾ ਸਿਲਸਿਲਾ ਲੰਮੇ ਸਮੇਂ ਤੋਂ ਬਦਸਤੂਰ ਜਾਰੀ ਹੈ ਪਰ ਪੁਲਿਸ ਚੋਰਾਂ ਦੇ ਗਿਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ ਹੈ ਜਿਸ ਪ੍ਰਤੀ ਇਲਾਕੇ ਵਿੱਚ ਜਬਰਦਸਤ ਰੋਸ ਪਾਇਆ ਜਾ ਰਿਹਾ ਹੈ।

Share this post

ਸੰਪਾਦਕ ਦੀ ਕਲਮ ਤੋਂ

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਸਹਿਕਾਰਤਾ ਲਹਿਰ ਦੀ ਕਾਇਆ ਕਲਪ ਦਾ ਮਸਲਾ

ਭਾਰਤ ਵਿੱਚ  ਸਹਿਕਾਰਤਾ ਲਹਿਰ ਦਾ ਪ੍ਰਵੇਸ਼ ਸੰਨ 1904 ’ਚ ਹੋਇਆ।  ਪ੍ਰੰਤੂ ਅੰਗਰੇਜ਼ ਹਾਕਮ ਵੱਲੋਂ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today126
Yesterday242
Week1351
Month4126
All69687

Weather

104°
40°
°F | °C
Cloudy
Humidity: 10%
Sat
Mostly Sunny
77 | 104
25 | 40
Sun
Mostly Sunny
77 | 100
25 | 37
Mon
Mostly Sunny
81 | 106
27 | 41