Tuesday, May 22, 2012

image ਭਦੌੜ, ਰਾਕੇਸ਼ ਗਰਗ-ਸ੍ਰੀ ਗੁਰੂ ਰਵੀਦਾਸ ਜੀ ਦੇ 635ਵੇਂ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵੀਦਾਸ ਕਲੱਬ ਭਦੌੜ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਵੱਖ ਵੱਖ ਪੜਾਵਾ ਤੇ ਸੰਗਤਾ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਕੀਤਾ ਗਿਆ।ਅਤੇ ਲੋਕਾਂ ਵੱਲੋਂ ਸੰਗਤਾ ਲਈ ¦ਗਰ ਲਗਾਏ ਗਏ। ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੋਹਰ ਦਿਖਾਏ ਗਏ ਢਾਡੀ ਜੱਥਾ ਸੁਰਜੀਤ ਸਿੰਘ ਭਦੌੜ ਵੱਲੋਂ ਇਤਿਹਾਸਿਕ ਵਾਰਾਂ ਗਾਕੇ ਸੰਗਤਾਂ ਨੂੰ ੍ਯਨਿਹਾਲ ਕੀਤਾ ਗਿਆ। ਕਲੱਬ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ ਗੁਰਦੀਪ ਕੈੜਾ ਨੇ ਦੱਸਿਆ ਕਿ ਭਗਤ ਰਵੀਦਾਸ ਦੇ ਮੰਦਰ ਦੀ ਉਸਾਰੀ ਦਾ ਕੰਮ ਜੋਰਾਂ ਤੇ ਚੱਲ ਰਿਹਾ ਹੈ। ਜਿਥੇ ਸੱਤ ਫਰਵਰੀ ਨੂੰ ਸਹਿਜ ਪਾਠ ਦੇ ਭੋਗ ਪਾਏ ਜਾਣਗੇ।ਅਤੇ ਗੁਰੂ ਦਾ ¦ਗਰ ਅਟੁੱਟ ਵਰਤੇਗਾ। ਇਸ ਮੌਕੇ ਸਰਪੰ ਚ ਗੁਰਮੇਲ ਸਿੰਘ , ਗੁਰਦੀਪ ਕੈੜਾ, ਭੋਲਾ ਸਿੰਘ, ਧਿਆਨ ਸਿੰਘ, ਨਿਰਮਲ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।

Share this post

ਸੰਪਾਦਕ ਦੀ ਕਲਮ ਤੋਂ

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today74
Yesterday253
Week327
Month4724
All70285

Weather

86°
30°
°F | °C
Haze
Humidity: 31%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42