Tuesday, May 22, 2012

image ਲੁਧਿਆਣਾ ( ਅਸ਼ੋਕ ਪੁਰੀ,ਵਰਿੰਦਰ ਲਾਡੀ ) ਮਾਰਕੀਟ ਐਸੋਸੀਏਸ਼ਨ ਕੋਟ ਮੰਗਲ ਸਿੰਘ ਵੱਲੋਂ ਅਸ਼ਵਨੀ ਸੂਦ ਅਤੇ ਗੁਰਪ੍ਰੀਤ ਸਿੰਘ ਰਾਜਾ ਦੀ ਅਗਵਾਈ ਹੇਠ  ਮਹਾਂਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਤੇ ਸਮੂਹ ਦੁਕਾਨਦਾਰਾਂ ਤੇ ਸ਼ਿਵਾ ਕਲੱਬ ਵੱਲੋਂ ਭੋਲੇ ਨਾਥ ਦੇ ਭੰਡਾਰੇ ਅਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ।

ਲੰਗਰ ਦਾ ਉਦਘਾਟਨ ਕੋਂਸਲਰ ਅਤੇ ਮੈਂਬਰ ਵਿੱਤ ਤੇ ਠੇਕਾ ਕਮੇਟੀ ਨਗਰ ਨਿਗਮ ਲੁਧਿਆਣਾ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਅਤੇ ਉਨਾਂ ਦੇ ਨਾਲ ਕੋਂਸਲਰ ਕਮਲਜੀਤ ਸਿੰਘ ਕੜਵਲ ਨੇ ਵੀ ਉਚੇਚੇ ਤੌਰ ਸ਼ਿਰਕਤ ਕੀਤੀ। ਇਸ ਮੌਕੇ ਜੂਨੀਅਰ ਸ਼ਿਵਾ ਕਲੱਬ ਦੇ ਬੱਚਿਆਂ ਵੱਲੋਂ ਰੋਬਿਨ ਜਿੰਦਲ ਦੀ ਅਗਵਾਈ ਵਿਚ ਸ਼ਿਵ ਭਗਵਾਨ ਦੇ ਜੀਵਨ ਦੀਆਂ ਵੱਖੋ-ਵੱਖਰੀਆਂ ਝਾਕੀਆਂ ਨੂੰ ਬਾਖੂਬੀ ਨਿਭਾਇਆ। ਇਸ ਮੌਕੇ ਰਾਜਕੁਮਾਰ ਰਾਜਾ ਨੇ ਆਏ ਹੋਏ ਪਤਵੰਤਿਆਂ ਦਾ ਅਤੇ ਸਮੂਹ ਐਸੋਸੀਏਸ਼ਨ ਅਤੇ ਕਲੱਬਾਂ ਦਾ ਧੰਨਵਾਦ ਕੀਤਾ ਜਿਹਨਾਂ ਦੇ ਸਹਿਯੋਗ ਸਦਕਾ ਇਹ ਪਵਿੱਤਰ ਦਿਹਾੜਾ ਉਤਸ਼ਾਹਪੂਰਬਕ ਮਨਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਨੀਟਾ, ਗੁਰਵਿੰਦਰ ਸਨੀ, ਪਰਵਿੰਦਰ ਸਿੰਘ ਹੈਪੀ, ਪਰਮਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਬੰਟੀ, ਕਾਕਾ ਧਕੇਲੂ, ਪਵਨ ਕੁਮਾਰ ਸੈਣੀ, ਸ਼ਿਵ ਕੁਮਾਰ ਸੈਣੀ, ਕਮਲ ਜਿੰਦਲ, ਪ੍ਰੇਮ ਚੱਕੀ ਵਾਲੇ, ਗੁਰਵਿੰਦਰ ਗਿੰਦਾ , ਸਤਨਾਮ ਸਿੰਘ ਸੱਤਾ, ਦਲਜੀਤ ਨੀਟਾ, ਕੁਲਜੀਤ ਬੱਗਾ, ਮਨਦੀਪ ਸਿੰਘ, ਆਤਮਾ ਸਿੰਘ, ਵਿੱਕੀ ਅਰੋੜਾ ਆਦਿ ਹਾਜ਼ਰ ਸਨ।

Share this post

ਸੰਪਾਦਕ ਦੀ ਕਲਮ ਤੋਂ

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today74
Yesterday253
Week327
Month4724
All70285

Weather

84°
29°
°F | °C
Haze
Humidity: 33%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42