Tuesday, May 22, 2012

ਮੁੰਬਈ, 22 ਜੂਨ (ਵਿਸ਼ਵ ਵਾਰਤਾ)-ਬਾਲੀਵੁੱਡ ਦੇ ਮਹਾਨ ਅਭਿਨੇਤਾ ਅਮਿਤਾਬ ਬੱਚਨ ਛੇਤੀ ਹੀ ਦਾਦਾ ਬਣਨ ਜਾ ਰਹੇ ਹਨ। ਬਿੱਗ ਬੀ ਨੇ ਬੀਤੀ ਕੱਲ੍ਹ ਟਵਿੱਟਰ ਉੱਤੇ ਆਪਣੀ ਇਸ ਖੁਸ਼ੀ ਨੂੰ ਜਨਤਕ ਕੀਤਾ। ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਗਰਭਵਤੀ ਹੈ। ਅਮਿਤਾਬ ਨੇ ਲਿਖਿਆ ਹੈ ਕਿ ਇਹ ਬੇਹੱਦ ਖੁਸ਼ੀ ਵਾਲੀ ਗੱਲ ਹੈ ਕਿ ਅਭਿਸ਼ੇਕ ਪਿਤਾ ਅਤੇ ਉਹ ਦਾਦਾ ਬਣਨ ਵਾਲੇ ਹਨ। ਦੂਸਰੇ ਪਾਸੇ ਇਸ ਖ਼ਬਰ ਨਾਲ ਬੱਚਨ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਬਾਲੀਵੁੱਡ ਨਾਲ ਸਬੰਧਤ ਲਗਪਗ ਸਾਰੀਆਂ ਹੀ ਹਸਤੀਆਂ ਨੇ ਬਿੱਗ ਬੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਐਸ਼ਵਰਿਆ ਅਤੇ ਅਭਿਸ਼ੇਕ ਬੱਚਨ ਦਾ ਵਿਆਹ ਸਾਲ 2007 ਵਿੱਚ ਹੋਇਆ ਸੀ। ਪਿਛਲੇ ਕੁੱਝ ਮਹੀਨਿਆਂ ਤੋਂ ਐਸ਼ਵਰਿਆ ਦੇ ਮਾਂ ਬਣਨ ਦੀਆਂ ਖ਼ਬਰਾਂ ਆ ਰਹੀਆਂ ਸਨ, ਹੁਣ ਖੁਦ ਅਮਿਤਾਬ ਬੱਚਨ ਨੇ ਇਹ ਗੱਲ ਸਾਰਿਆਂ ਨੂੰ ਦੱਸ ਦਿੱਤੀ ਹੈ।

Share this post

ਸੰਪਾਦਕ ਦੀ ਕਲਮ ਤੋਂ

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਨਵੇਂ ਅਤੇ ਢੁੱਕਵੇਂ ਆਰਥਿਕ ਮਾਡਲ ਦੀ ਜ਼ਰੂਰਤ

ਭਾਰਤ ਨੂੰ ਸੰਨ 2020 ਤੱਕ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਸੁਪਨਾ ਬਹੁਤ ਸੁਹਾਵਣਾ ਹੈ,ਪ੍ਰੰਤੂ ਇਸ ਸੁਪਨੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today74
Yesterday253
Week327
Month4724
All70285

Weather

86°
30°
°F | °C
Haze
Humidity: 31%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42