Tuesday, May 22, 2012

preity-zinta1309.gif ਮੁੰਬਈ- ਅਦਾਕਾਰਾ ਪ੍ਰਿੰਟੀ ਜਿੰਦਾ ਨੇ ਪ੍ਰੋਡਕਸ਼ਨ ਦੀ ਦੁਨੀਆਂ ’ਚ ਹੱਥ ਅਜਮਾਉਣ ਦਾ ਫੈਸਲਾ ਕੀਤਾ ਹੈ, ਇਸ ਤੋਂ ਪਹਿਲਾਂ ਅਭਿਨੇਤਰੀ ਦੀਆਂ ਮਿਰਜ਼ਾ ਦੀ ਆਪਣੀ ਪ੍ਰੋਡਕਸ਼ਨ ਦਾ ਐਲਾਨ ਕਰ ਚੁੱਕੀ ਹੈ। ਦੀਆਂ ਮਿਰਜ਼ਾਂ ਨੇ ਜ਼ਇਦ ਖਾਨ ਨਾਲ ਮਿਲਕੇ ਲਵ ਬ੍ਰੇਕ ਆਪਸ, ਜ਼ਿੰਦਗੀ ਵਰਗੀਆਂ ਫਿਲਮਾਂ ਕੀਤੀਆਂ। ਪ੍ਰੀਟੀ ਜਿੰਟਾ ਨਵੀਂ ਫਿਲਮ ਬਣਾ ਰਹੀ ਹੈ ‘ਇਸ਼ਕ ਇਨ ਪੈਰਿਸ’ ਜਿਸ ਦਾ ਨਿਰਦੇਸ਼ਨ ਪ੍ਰੇਮ ਸੋਨੀ ਵੱਲੋਂ ਕੀਤਾ ਗਿਆ ਹੈ। ਅਜੇ ਤੱਕ ਫਿਲਮ ਸੰਬੰਧੀ ਵਿਸਥਾਰ ’ਚ ਕੁਝ ਨਹੀਂ ਕਿਹਾ ਜਾ ਸਕਦਾ ਤੇ ਇਹ ਵੀ ਨਹੀਂ ਕਿਹਾ ਜਾ ਸਕਦਾ ਕਿ ਇਸ ਫਿਲਮ ਦੀ ਕਿਹੜੀ ਭਾਗਾਂਵਾਲੀ ਅਦਾਕਾਰਾ ਆਪਣੀ ਅਦਾ ਵਿਖਾਵੇਗੀ। ਪਰ ਇਹ ਦੱਸਿਆ ਜਾ ਰਿਹਾ ਹੈ ਕਿ ਇਸ਼ਕ ਇਨ ਪੈਰਿਸ ਦੀ ਕਹਾਣੀ ਬੜੀ ਦਿਲਚਸਪ ਹੋਵੇਗੀ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today79
Yesterday253
Week332
Month4729
All70290

Weather

86°
30°
°F | °C
Haze
Humidity: 31%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42