Tuesday, May 22, 2012

image ਮੁੰਬਈ, (ਅ.ਬ.)-2-ਜੀ ਸਪੈਕਟਰਮ ਘੁਟਾਲੇ ਵਿੱਚ ਗ੍ਰਹਿ ਮੰਤਰੀ ਪੀ. ਚਿਦੰਬਰਮ ਦੇ ਖਿਲਾਫ ਜਨਤਾ ਪਾਰਟੀ ਪ੍ਰਧਾਨ ਸੁਬਰਾਮਨੀਅਮ ਸੁਆਮੀ ਨੇ ਵੀ ਮੋਰਚਾ ਖੋਲ੍ਹ ਰੱਖਿਆ ਹੈ। ਸਵਾਮੀ ਨੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਵਿੱਚ ਜਲਦ ਹੀ ਇਹ ਸਾਬਤ ਕਰ ਦੇਣਗੇ ਕਿ ਇਸ ਬਾਰੇ ਵਿੱਚ ਸੀ.ਬੀ.ਆਈ ਅਦਾਲਤ

ਦਾ ਫੈਸਲਾ ਗਲਤ ਸੀ। ਸੁਆਮੀ ਨੇ ਇੱਥੇ ਇੱਕ ਮੀਟਿੰਗ ਵਿੱਚ ਕਿਹਾ ਕਿ ਮੈਂ ਚਿਦੰਬਰਮ ਦੇ ਖਿਲਾਫ ਪਹਿਲਾਂ ਮਾਮਲਾ ਸਥਾਪਿਤ ਕਰ ਦਿੱਤਾ ਹੈ। ਇਸ ਨਾਲ ਅਦਾਲਤ ਵੀ ਸਹਿਮਤ ਹੈ। ਮੈਂ ਚਾਹੁੰਦਾ ਹਾਂ ਕਿ ਸਪੈਕਟਰਮ ਵੰਡਣ ਦੇ ਅਪਰਾਧ ਵਿੱਚ ਸਹੂਲੀਅਤ ਤੈਅ ਕਰਨ ਦੇ ਲਈ ਅਦਾਲਤ ਉਨ੍ਹਾਂ ਨੂੰ ਸੰਮੰਨ ਭੇਜੇ। ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ 2- ਜੀ ਸਪੈਕਟਰਮ ਘੁਟਾਲੇ ਵਿੱਚ ਚਿਦੰਬਰਮ ਨੂੰ ਸਹਿ ਅਭਿਯੁਕਤ ਬਣਾਉਣ ਦੀ ਸਵਾਮੀ ਦੀ ਅਰਜੀ ਦੋ ਦਿਨ ਪਹਿਲਾਂ ਰੱਦ ਕਰ ਦਿੱਤੀ। ਇਸ ਦੌਰਾਨ ਮਾਰਕਸੀ ਪਾਰਟੀ ਤੇ ਭਾਜਪਾ ਨੇ ਵੀ ਚਿਦੰਬਰਮ ’ਤੇ ਹਮਲੇ ਕੀਤੇ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today81
Yesterday253
Week334
Month4731
All70292

Weather

93°
34°
°F | °C
Haze
Humidity: 23%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42