Tuesday, May 22, 2012

ਨਵੀਂ ਦਿੱਲੀ, (ਅ.ਬ.)-ਰਾਸ਼ਟਰਪਤੀ ਸੈਨਾ ਨੇ ਯੰਤਰ-ਮੰਤਰ ’ਤੇ  ਵੇਲੈਂਟਾਇਨ ਡੇ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ। ਧਰਨਾ ਪ੍ਰਦਰਸ਼ਨ ਦਾ ਆਯੋਜਨ ਜੈ ਭਗਵਾਨ ਗੋਇਲ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਦੇ ਬਾਅਦ ਇੱਕ ਵਿਗਿਆਪਨ ਪ੍ਰਧਾਨ ਮੰਤਰੀ ਨੂੰ ਸੌਂਪਿਆ ਗਿਆ। ਵਿਗਿਆਪਨ ਰਾਹੀਂ ਵੇਲੈਂਟਾਇਨ ਡੇ ’ਤੇ ਪ੍ਰਤੀਬੰਧ ਲਗਾਉਣ ਅਤੇ ਇਸ ਦਿਵਸ ਨੂੰ ਮਾਤਾ-ਪਿਤਾ ਨੂੰ ਸਮਰਪਿਤ ਕਰਨ ਦੀ ਮੰਗ

ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਤ ਆਸਾਰਾਮ ਬਾਪੂ ਨੇ ਇਸ ਦਿਵਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਇਸ ਦਿਵਸ ਨੂੰ ਮਾਤਾ-ਪਿਤਾ ਨੂੰ ਸਮਰਪਿਤ ਕਰਕੇ ਉਨ੍ਹਾਂ ਨੂੰ ਪੂਜਣ ਦਿਵਸ ਦੇ ਰੂਪ ਵਿੱਚ ਮਨਾਉਣ ਦੀ ਸਲਾਹ ਦਿੱਤੀ ਸੀ। ਸੰਤ ਆਸਾਰਾਮ ਬਾਪੂ ਨੂੰ ਯਾਦ ਕਰਦੇ ਹੋਏ ਜੈ ਭਗਵਾਨ ਗੋਇਲ ਨੇ ਵਿਰੋਧ ਪ੍ਰਦਰਸ਼ਨ ਕਾਰਜਕ੍ਰਮ ਅਯੋਜਿਤ ਕੀਤਾ। ਇਸ ਅਵਸਰ ਤੇ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਗੋਇਲ ਨੇ ਕਿਹਾ ਕਿ ਹਿੰਦੂ ਧਰਨ ਵਿੱਚ ਜੀਵਨ ਦੇ ਪਹਿਲੇ 25 ਸਾਲ ਤੱਕ ਬ੍ਰਹਮਚਾਰ ਦਾ ਪਾਲਣ ਕਰਨ ਅਤੇ ਗਿਆਨ ਲੈਣ ’ਤੇ ਜ਼ੋਰ ਦਿੱਤਾ ਜਾਂਦਾ ਹੈ ਪਰ ਵਿਦੇਸ਼ੀ ਤਾਕਤਾਂ ਭਾਰਤੀ ਸੰਸਕ੍ਰਿਤੀ ਤੇ ਸੱਟ ਮਾਰ ਕੇ ਇਸ ਪ੍ਰਪੰਰਾ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹ ਹੀ ਕਾਰਨ ਹੈ ਕਿ ਮਿਸ਼ਨਰੀ ਸਕੂਲਾਂ ਅਤੇ ਕਾਲਜਾਂ ਵਿੱਚ ਵੇਲੈਂਟਾਇਨ ਡੇ ਦਾ ਪ੍ਰਚਾਰ-ਪਰ੍ਰਸਾਰ ਕੀਤਾ ਜਾ ਰਿਹਾ ਹੈ, ਤਾਂ ਕਿ ਦੇਸ਼ ਦੇ ਹੋਣਹਾਰ ਜਵਾਨ ਭਟਕ ਨਾ ਜਾਣ। ਇਹ ਚਿੰਤਾ ਦਾ ਵਿਸ਼ਾ ਹੈ। ਵਿਦੇਸ਼ੀ ਤਾਕਤਾਂ ਵੇਲੈਂਟਾਇਨ ਡੇ ਦੇ ਨਾਮ ’ਤੇ ਦੇਸ਼ ਦੇ ਨੌਜਵਾਨ ਪੀੜ੍ਹੀ ਨੂੰ ਗੁੰਮਰਾਹ ਕਰ ਰਹੀ ਹੈ। ਜੋ ਨਿੰਦਣਯੋਗ ਹੈ। ਇਸ ਕਰਕੇ ਦੇਸ਼ ਨੂੰ ਬਚਾਉਣ ਤੇ ਸੰਸਕ੍ਰਿਤੀ ਦੀ ਰੱਖਿਆ ਦੇ ਲਈ ਸਰਕਾਰ ਨੂੰ ਵੇਲੈਂਟਾਇਨ ਡੇ ’ਤੇ ਪ੍ਰਤੀਬੰਧ ਲਗਾਉਣਾ ਚਾੀਹਦਾ ਹੈ। ਇਸ ਮੌਕੇ ਵਿਨੋਦ ਜੈਨ, ਬਲਦੇਵ ਰਾਜ, ਮਨਚੰਦਾ, ਹਿਰਦੇਸ਼ ਅਗਰਵਾਲ, ਜੈ ਪ੍ਰਕਾਸ਼ ਵਘੇਲ, ਮਹੇਸ਼ ਅਹੂਜਾ, ਜਿਤੇਂਦਰ ਯਾਦਵ, ਬਜਰੰਗ ਬਹਾਦਰ ਮਿਸਰਾ, ਰਾਮ ਨਰੇਸ਼, ਰਾਜ ਕੁਮਾਰ, ਨੌਸ਼ਾਦ, ਸੰਸਥਾ ਦੇ ਅਧਿਕਾਰੀਆਂ ਸਹਿਤ ਕਈ ਵਰਕਰ ਮੌਜੂਦ ਸਨ। 

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today82
Yesterday253
Week335
Month4732
All70293

Weather

93°
34°
°F | °C
Haze
Humidity: 23%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42