Tuesday, May 22, 2012

ਹੈਦਰਾਬਾਦ, (ਅ.ਬ.)-ਤੇਲਗਾਨਾ ਰਾਸ਼ਟਰ ਕਮੇਟੀ ਦੇ 11 ਵਿਧਾਇਕਾਂ ਨੂੰ ਇੱਕ ਹੋਰ ਹੋਰ ਨਿਰਦਲੀਏ ਵਿਧਾਇਕ ਦੇ ਨਾਲ ਸ਼ੁੱਕਰਵਾਰ ਨੂੰ ਇੱਕ ਦਿਨ ਦੇ ਲਈ ਆਂਧਰਾ ਪ੍ਰਦੇਸ਼ ਵਿਧਾਨ ਸਭਾ ਤੋਂ ਨਿਲੰਬਿਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਲਈ ਸਦਨ ਦੇ ਇੱਕ ਦਿਨ ਦੇ ਲਈ ਨਿਲੰਬਿਤ ਕੀਤਾ ਗਿਆ।

ਟੀ.ਐਸ.ਆਰ ਵਿਧਾਇਕਾਂ ਦੇ ਨਿਲੰਬਨ ਦੇ ਵਿਰੋਧ ਵਿੱਚ ਬਾਕਪਾ ਦੇ ਚਾਰ ਅਤੇ ਭਾਜਪਾ ਦੇ ਦੋ ਵਿਧਾਇਕ ਸਦਨ ਤੋਂ ਬਾਹਰ ਕਰ ਦਿੱਤੇ ਗਏ ਹਨ। ਉੱਧਰ ਰਾਜ ਦੀ ਮੁੱਖ ਵਿਰੋਧੀ ਪਾਰਟੀ ਟੀਡੀਪੀ ਨੇ ਸ਼ਰਾਬ ਮਾਫੀਆ ਨਾਲ ਸਬੰਧ ਰੱਖਣ ਵਾਲੇ ਮੰਤਰੀਆਂ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਅੱਜ ਪ੍ਰਸ਼ਨਕਾਲ ਦਾ ਬਾਈਕਾਟ ਕੀਤਾ।
ਟੀਡੀਪੀ ਇਸ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਸਦਨ ਦੀ ਕਾਰਵਾਈ ਵਿੱਚ ਰੁਕਾਵਟ ਕਰਦੀ ਰਹੀ ਹੈ। ਉੱਧਰ ਟੀਆਰਐਸ ਦੇ ਮੈਂਬਰ ਅਲੱਗ ਤੇਲੰਗਾਨਾ ਰਾਜ ਦੀ ਮੰਗ ਨੂੰ ਲੈ ਕੇ ਸਦਨ ਦੀ ਕਾਰਵਾਈ ਤਿੰਨ ਦਿਨਾਂ ਤੋਂ ਰੁਕਾਵਟ ਪੈਦਾ ਕਰ ਰਹੇ ਹਨ। ਅੱਜ ਆਪਣੀ ਮੰਗ ਨੂੰ ਜਾਰੀ ਰੱਖਦੇ ਹੋਏ ਟੀਆਰਐਸ ਦੇ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਦੇ ਕੋਲ ਪਹੁੰਚ ਗਏ। ਇਸ ਕਾਰਨ ਕਈ ਵਾਰ ਸਦਨ ਦੀ ਕਾਰਵਾਈ ਰੋਕਣੀ ਪਈ। ਕਈ ਵਾਰ ਅਜਿਹਾ ਹੋਣ ਦੇ ਬਾਅਦ ਸਪੀਕਰ ਨਰਿੰਦਰ ਮਨੋਹਰ ਨੇ ਟੀਆਰਐਸ ਦੇ 11 ਮੈਂਬਰਾਂ ਨੂੰ ਇੱਕ ਦਿਨ ਦੇ ਲਈ ਵਿਧਾਨ ਸਭਾ ਤੋਂ ਨਿਲੰਬਿਤ ਕਰ ਦਿੱਤਾ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today85
Yesterday253
Week338
Month4735
All70296

Weather

93°
34°
°F | °C
Haze
Humidity: 23%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42