Tuesday, May 22, 2012

image ਮੁੰਬਈ-ਵਿਸ਼ਵ ਵਾਰਤਾ-ਅਮਿਤਾਭ ਬੱਚਨ ਨੂੰ ਪੇਟ ਦੀ ਸਰਜਰੀ ਤੋਂ ਬਾਅਦ ਹੋ ਰਹੇ ਦਰਦ ਤੋਂ ਰਾਹਤ ਮਿਲੀ। ਅਮਿਤਾਭ ਸੇਵਲ ਹਿਲਸ ਹਸਪਤਾਲ ਵਿਖੇ ਭਰਤੀ ਹਨ ਅਤੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਦੱਸਿਆ। ਡਾਕਟਰਾਂ ਦੇ ਅਨੁਸਾਰ ਅਮਿਤਾਭ ਦੇ ਪੇਟ ਵਿਚ ਹੋ ਰਹੇ ਦਰਦ ਲਈ ਦੁਬਾਰਾ ਸਰਜਰੀ ਕਰਨ ਦੀ ਜਰੂਰਤ ਨਹੀਂ ਹੈ।  ਡਾਕਟਰਾਂ ਨੇ ਕਿਹਾ ਕਿ ਸਰਜਰੀ ਤੋਂ ਬਾਅਦ ਫਿਰ ਤੋਂ ਪੇਟ ਵਿਚ ਦਰਜ ਦੀ ਸ਼ਿਕਾਇਤ ਤੋਂ ਦੁਬਾਰਾ ਸਰਜਰੀ ਹੋ ਸਕਦੀ ਸੀ ਲੇਕਿਨ ਚੈਕਅੱਪ

ਤੋਂ ਬਾਅਦ ਡਾਕਟਰਾਂ ਨੇ ਤੈਅ ਕੀਤਾ ਕਿ ਹੁਣ ਹੋਰ ਸਰਜਰੀ ਦੀ ਜ਼ਰੂਰਤ ਨਹੀ। ਉਸ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸ਼ਨੀਵਾਰ ਨੂੰ ਮੁਬੰਈ ਸਥਿਤ ਸੇਵਨ ਹਿਲਸ ਹਸਪਤਾਲ ਵਿਚ ਅਮਿਤਾਭ ਦੀ ਦੂਜੀ ਸਰਜਰੀ ਹੋ ਚੁੱਕੀ ਹੈ। 69 ਸਾਲਾ ਅਮਿਤਾਭ ਬੱਚਨ ਨੂੰ ਸ਼ਨੀਵਾਰ ਨੂੰ ਇੱਕ ਸਰਜਰੀ ਲਈ ਹਸਪਤਾਲ ਵਿਚ ਦਾਖਿਲ ਕਰਾਇਆ ਗਿਆ ਸੀ ਲੇਕਿਨ ਡਾਕਟਰਾਂ ਨੇ ਉਸ ਦੀ ਦੋ ਬਾਰ ਸਰਜਰੀ ਕਰ ਦਿੱਤੀ। ਇਸ ਤੋਂ ਬਾਅਦ ਉਹ ਦਰਦ ਤੋਂ ਪਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਰਾਤ ਨੂੰ ਬੁਖਾਰ ਘੱਟ ਹੋਣ ਤੋਂ ਬਾਅਦ ਉਸ ਦੇ ਪੇਟ ਵਿਚ ਅਚਾਨਕ ਦਰਜ ਵੱਧ ਗਿਆ ਤੇ ਡਾਕਟਰਾਂ ਨੇ ਦਵਾਈ ਦਿੱਤੀ ਤੇ ਆਪਰੇਸ਼ਨ ਥਿਏਟਰ ਲੇੈ ਗਏ। ਅਮਿਤਾਭ ਨੇ ਕਿਹਾ ਕਿ ਉਨ੍ਹਾਂ ਦੇ ਡਾਕਟਰਾਂ ਨੂੰ ਉਸ ਦੀ ਸਿਹਤ ਤੇ ਚਰਚਾ ਕਰਨ ਲਈ ਹੋਰ ਡਾਕਟਰਾਂ ਨੂੰ ਬੁਲਾਇਆ ਗਿਆ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today85
Yesterday253
Week338
Month4735
All70296

Weather

93°
34°
°F | °C
Haze
Humidity: 23%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42