Tuesday, May 22, 2012

ਪਟਨਾ -ਅ.ਬ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਸ਼ਟਰੀ ਅੱਤਵਾਦ ਵਿਰੋਧਕ ਕੇਂਦਰ (ਐਨ.ਸੀ.ਟੀ.ਸੀ) ਦੀ ਸਥਾਪਨਾ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਰਾਜਾਂ ਦੇ ਅਧਿਕਾਰ ਦਾ ਹਨਨ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਲੋਂ ਇਸ ਮੁੱਦੇ ’ਤੇ ਦੁਬਾਰਾ ਵਿਚਾਰ ਕਰਨ ਅਤੇ ਵਾਪਸ ਲੈਣ ਦਾ ਐਲਾਨ ਕੀਤਾ ਹੈ।ਉਹਨਾਂ ਨੇ ਇਸ  ਨੂੰ  ਬਹੁਤ ਮਾੜੀ ਗੱਲ ਦੱਸਦ ਹੋਏ ਕਿਹਾ ਨਿਤੀਸ਼ ਕੁਮਾਰ ਨੇ

ਕਿਹਾ ਹੈ ਕਿ ਅੱਤਵਾਦ ਦੀ ਲੜਾਈ ਵਿੱਚ ਅਸੀਂ ਸਭ ਇਕ ਹਾਂ ਅਤੇ ਕਿਹਾ ਕਿ ਕੱਟੇ ਰਾਜਾਂ ਨੇ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਜਾਂ ਅਸਹਿਯੋਗ ਕੀਤਾ ਸੀ।ਉਨ੍ਹਾਂ ਨੇ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾ ਨੇ ਰਾਜਾਂ ਦੇ ਅਧਿਕਾਰਾਂ ਅਤੇ ਉਹਨਾਂ ਦੇ ਬਾਰੇ ਵਿੱਚ ਬਹੁਤ ਹੀ ਸਪਸ਼ਟ ਤੌਰ ’ਤੇ ਲਿਖਿਆ ਹੈ ਕਿ ਉਸ ਵਿੱਚ ਜੋ ਸੀਮਾ ਨਿਰਧਾਰਿਤ ਕੀਤੀ ਗਈ  ਉਸਨੂੰ ਅਸੀਂ ਸਮਾਪਤ ਕਰ ਦਈਏ ॥ ਇਹ ਕਿਥੋ ਤੱਕ ਠੀਕ ਹੈ ਤੇ ਕੀ ਇਸ ਦੀ ਕੋਈ ਉਦਾਰਣ ਹੈ ਕਿ ਕਿਸੇ ਰਾਜ ਨੇ ਕੇਂਦਰ ਨੂੰ ਇਸ ਪ੍ਰਕਾਰ ਅਸਹਿਯੋਗ ਕੀਤਾ ਹੈ। ਨਿਤਿਸ਼ ਨੇ ਪੁੱਛਿਆ ਹੈ ਕਿ ਕੀ ਸਰਕਾਰ ਰਾਜ਼ਾਂ ਨੂੰ ਗੇੈਰ ਜਿੰਮੇਵਾਰ ਮੰਨਦੀ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਦਾ ਸਨਮਾਨ ਹੋਣਾ ਚਾਹੀਦਾ ਹੈ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today85
Yesterday253
Week338
Month4735
All70296

Weather

93°
34°
°F | °C
Haze
Humidity: 23%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42