Tuesday, May 22, 2012

image ਜੋਧਪੁਰ (ਅ.ਬ.)- ਭੰਵਰੀ ਅਗਵਾ ਅਤੇ ਹੱਤਿਆ ਕੇਸ ਵਿੱਚ ਅਮਰ ਚੰਦ ਵੱਲੋਂ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਸੀ ਬੀ ਆਈ ਦੇ ਵਕੀਲ ਨੇ ਇਹ ਕਹਿ ਕੇ ਸਭ ਨੂੰ ਹੈਰਾਨ ਕਰ ਦਿੱਤਾ ਕਿ ਉਨ੍ਹਾਂ ਨੂੰ ਦੋਸ਼ੀ ਧਿਰ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਇਸੇ ਕਰਕੇ ਹੀ ਜਿਨ੍ਹਾਂ ਗਵਾਹਾਂ ਨੇ ਉਨ੍ਹਾਂ ਤੋਂ ਮੁਢਲੀ ਪੁੱਛ ਪੜਤਾਲ ਕੀਤੀ ਸੀ ਉਹ ਵੀ ਗਵਾਹੀ ਦੇਣ

ਨਹੀਂ ਆ ਰਹੇ। ਜਸਟਿਸ ਗੋਵਿੰਦ ਮਾਥੁਰ ਅਤੇ ਕਲਾਸ਼ ਚੰਦ ਜੋਸ਼ੀ ਨੇ ਸੀ ਬੀ ਆਈ ਦੇ ਵਕੀਲ ਪੰਨੋ ਸਿੰਘ ਨੂੰ ਅਗਲੀ ਤਹਿ ਕੀਤੀ ਮਿਤੀ 27 ਫਰਵਰੀ ਨੂੰ ਇਹ ਸਭ ਕੁਝ ਲਿਖਤੀ ਹਲਫਨਾਮੇ ਵਿੱਚ ਆਨ ਰਿਕਾਰਡ ਰੱਖਣ ਦੀ ਹਿਦਾਇਤ ਕੀਤੀ। ਅਦਾਲਤ ਨੇ ਕਿਹਾ ਕਿ ਉਨ੍ਹਾਂ ਕੋਲ ਅਸੀਮ ਤਾਕਤਾਂ ਹਨ ਜਿਸ ਨਾਲ ਉਹ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਅਸਮਰਥ ਹੈ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today85
Yesterday253
Week338
Month4735
All70296

Weather

95°
35°
°F | °C
Partly Cloudy
Humidity: 20%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42