Tuesday, May 22, 2012

ਕੋਲਕਤਾ (ਅ.ਬ.)-ਪੱਛਮੀ ਬੰਗਾਲ ਹੁਣ ਫਿਰ ਸਿਆਸੀ ਹਿੱਸਾ ਦੀ ਲਪੇਟ ਵਿਚ ਆਉਂਦਾ ਜਾ ਰਿਹਾ ਹੈ। ਅੱਜ ਇਸੇ ਲੜੀ ਤਹਿਤ ਸੀ.ਪੀ.ਆਈ. ਐਮ ਦੇ ਸਾਬਕਾ ਵਿਧਾਇਕ ਸਮੇਤ ਦੋ ਵਿਅਕਤੀ ਉਸ ਵਕਤ ਮਾਰੇ ਗਏ ਜਦੋਂ ਪਾਰਟੀ ਵਲੋਂ 28 ਫਰਵਰੀ ਦੇ ਭਾਰਤ ਬੰਦ ਦੀ ਤਿਆਰੀ ਲਈ ਕੀਤੀ ਜਾ ਰਹੀ

ਰੈਲੀ ਦੌਰਾਨ ਅਣਪਛਾਤੇ ਹਥਿਆਰਬੰਦ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪਾਰਟੀ ਦੇ ਸਾਬਕਾ ਵਿਧਾਇਕ  ਸ. ਪਰਦੀਪ ਦਾ ਜਿਨ੍ਹਾਂ ਦੀ ਅਗਵਾਈ ਹੇਠ ਇਹ ਰੈਲੀ ਹੋ ਰਹੀ ਸੀ ਸਮੇਤ ਇਕ ਹੋਰ ਵਰਕਰ ਕਮਲ ਗਿਆਨ ਦੀ ਹਮਲਾਵਰਾਂ ਨੇ ਕੁੱਟ ਕੁੱਟ ਕੇ ਹੱਤਿਆ ਕਰ ਦਿੱਤੀ। ਇਹ ਹਮਲਾਵਰ ਤ੍ਰਿਣਮੂੁਲ ਕਾਂਗਰਸ ਦੇ ਹਿਮਾਇਤੀ ਦੱਸੇ ਜਾ ਰਹੇ ਹਨ। ਇਥੇ ਜਿਕਰਯੋਗ ਹੈ ਤ੍ਰਿਣਮੂਲ ਕਾਂਗਰਸ ਦੇ ਖੁੱਲੇ ਰੂਪ ਵਿਚ ਐਲਾਨ ਕੀਤਾ ਹੋਇਆ  ਹੈ ਕਿ ਉਹ 28 ਫਰਵਰੀ ਦੇ ਬੰਦ ਨੂੰ ਹਰ ਹਾਲਤ ਵਿਚ ਰੋਕਣ ਦਾ ਯਤਨ ਕਰੇਗੀ। ਸੀਨੀਅਰ ਤ੍ਰਿਣਮੂਲ ਕਾਂਗਰਸੀ ਨੇਤਾ ਅਤੇ ਸੂਬੇ ਦੇ ਸਨਅਤ ਮੰਤਰੀ ਪ੍ਰਥਾ ਚੈਟਰਜੀ ਨੇ ਕਿਹਾ ਹੈ ਕਿ ਤ੍ਰਿਣਮੂਲ ਵਰਕਰ ਬੰਦ ਨੂੰ ਰੋਕਣ ਦੀ ਲਾਮਬੰਦੀ ਤਹਿਤ ਰੈਲੀਆਂ ਕਰਨਗੇ। ਸੂਬਾ ਮੁੱਖ ਸਕੱਤਰ ਨੇ ਸਰਕਾਰੀ ਅਧਿਕਾਰੀਆਂ ਨੂੰ ਸਰਕੂਲਰ ਵੀ ਜਾਰੀ ਕੀਤਾ ਹੈ ਕਿ ਕੋਈ ਅਧਿਕਾਰੀ ਜਾਂ ਮੁਲਾਜਮ ਬੰਦ  ਵਾਲੇ ਦਿਨ ਛੁੱਟੀ ਨਾ ਲਵੇ। ਸੀ.ਪੀ.ਆਈ. ਐਮ ਨੇ ਇਹਨਾਂ ਕਤਲਾਂ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਮਮਤਾ ਸਰਕਾਰੇ ਬੰਦ ਨੂੰ ਡੰਡੇ ਦੇ ਜੋਰ ਅਸਫਲ ਕਰਨਾ ਚਾਹੁੰਦੀ ਹੈ।

Share this post

ਸੰਪਾਦਕ ਦੀ ਕਲਮ ਤੋਂ

ਕੇਂਦਰੀ ਗਰਾਂਟਾਂ ਦੀ ਦੁਰਵਰਤੋਂ ਦੇ ਇਲਜ਼ਾਮ

ਕਾਂਗਰਸ ਵੱਲੋਂ ਵਿਰੋਧੀ ਸਿਆਸੀ ਧਿਰਾਂ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨੇਬਾਜ਼ੀ ਘੜੀ ਜਾਂਦੀ...

ਭਾਸ਼ਾ ਅਤੇ ਕਲਚਰ ਦਾ ਰੂਪਾਂਤਰਣ ਖ਼ਤਰਨਾਕ

ਕੀ 1966 ਪੰਜਾਬੀ ਭਾਸ਼ਾ ਦੇ ਆਧਾਰ ’ਤੇ ਕਾਇਮ ਹੋਇਆ ਸੂਬਾ ਪੰਜਾਬ ਭਾਸ਼ਾਈ ਰਾਜ ਪਲਟੇ ਦੀ ਕਗਾਰ ’ਤੇ ਖੜਾ...

ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਰੋਕੀ ਜਾਵੇ

ਦੇਸ਼ ਵਿੱਚ ਦਾਜ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਜੋਰਾਂ ਉੱਤੇ ਹੈ। ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ...

ਕਾਂਗਰਸ ਦੀ ਅਸਲ ਸਮੱਸਿਆ

ਪੰਜਾਬ  ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਪਿੱਛੋਂ ਕਾਂਗਰਸ...

ਫੌਜੀਆਂ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣਾ

ਭਾਰਤ ਵਿੱਚ ਪੁਲਿਸ ਅਤੇ ਫੌਜ ਵੱਲੋਂ ਮਨੁੱਖੀ ਅਧਿਕਾਰਾਂ ਦਾ ਉਲੰਘਣ ਕੋਈ ਨਵੀਂ ਗੱਲ ਨਹੀਂ ਹੈ।...

ਸਰਕਾਰੀ ਸੋਮਿਆਂ ਦੀ ਦੁਰਵਰਤੋਂ

ਦੇਸ਼ ਵਿੱਚ ਇੱਕ ਪਾਸੇ ਭਰਿਸ਼ਟਾਚਾਰ ਤੋਂ ਸਾਰੇ ਨਾਗਰਿਕ ਪ੍ਰੇਸ਼ਾਨ ਹਨ। ਦੂਸਰੇ ਪਾਸੇ ਅਧਿਕਾਰੀਆਂ...

ਸਕੂਲ ਸਿੱਖਿਆ ਨਾਲ ਜੁੜੇ ਸਵਾਲ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਵੱਲ ਬੇਸ਼ੱਕ ਤਰਜੀਹੀ ਤੌਰ ਤੇ ਧਿਆਨ ਦਿੱਤਾ ਜਾ...

ਪੰਜਾਬ ਦਾ ਸਭ ਤੋਂ ਵੱਡਾ ਸਵਾਲ

ਪੰਜਾਬ ਜਿਹੜਾ ਯੁੱਧ ਵਿੱਚ ਪੱਛਮ ਵੱਲੋਂ ਆਏ  ਧਾੜਵੀਆਂ ਤੋਂ ਕਦੇ ਵੀ ਹਾਰਿਆ ਨਹੀਂ ਸੀ, ਹੁਣ ਆਪਣੇ...

ਅੱਜ ਦੀ ਆਵਾਜ਼ ਦੀ ਵੈੱਬਸਾਈਟ ਨੂੰ ਹੁਣ ਤੱਕ ਪਾਠਕ ਦੇਖ ਚੁੱਕੇ ਹਨ।

Today86
Yesterday253
Week339
Month4736
All70297

Weather

95°
35°
°F | °C
Partly Cloudy
Humidity: 20%
Tue
Mostly Sunny
73 | 102
22 | 38
Wed
Clear
73 | 106
22 | 41
Thu
Mostly Sunny
82 | 109
27 | 42